ਸਮੱਗਰੀ ’ਤੇ ਜਾਓ

ਹੁਕਮਨਾਮਾ · ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ

ਹੁਕਮਨਾਮਾ, 16 ਨਵੰਬਰ 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ · ਅੰਗ 680

ਧਨਾਸਰੀ ਮਹਲਾ ੫ ॥

dhanaasaree mahalaa

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

jatan karai maanukh dahakaavai oh antarajaamee jaanai

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

paap kare kar mookar paavai bhekh karai nirabaanai

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

jaanat door tumah prabh ner

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਰਹਾਉ

ut taakai ut te ut pekhai aavai lobhee pher

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

jab lag tutai naahee man bharamaa tab lag mukat na koee

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

kah naanak daiaal suaamee sant bhagat jan soee

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ · ਅੰਗ 680

ਵਟਸਐਪ ’ਤੇ ਸਾਂਝਾ ਕਰੋ